106 - Quraish ()

|

(1) 1਼ ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।

(2) 2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।

(3) 3਼ ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।

(4) 4਼ ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।