110 - An-Nasr ()

|

(1) 1਼ (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।

(2) 2਼ ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।

(3) 3਼ ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।